ਅੰਮ੍ਰਿਤਸਰ ਪੁਲਿਸ ਵਲੋਂ ਸ਼ਿਵ ਸੈਨਾ ਦੇ ਜ਼ਿਲ਼੍ਹਾ ਪ੍ਰਧਾਨ ਸੂਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਭਰੋਸਾ ਦਵਾਇਆ ਹੈ ਕਿ ਉਸ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਸੁਧੀਰ ਸੂਰੀ ਸ਼ਿਵ ਸੈਨਾ ਦਾ ਜਿਲਾ ਪ੍ਰਧਾਨ ਹੈ। ਇਸ ‘ਤੇ ਸੋਸ਼ਲ ਮੀਡਿਆ ‘ਤੇ ਸਿੱਖਾਂ ਖਿਲਾਫ ਅਪਮਾਨਜਨਕ ਸ਼ਬਦਾਵਲੀ ਵਰਤਣ ਦਾ ਦੋਸ਼ ਹੈ।
ਇਸ ਮਾਮਲੇ ‘ਚ ਸਿੱਖ ਜਥੇਬੰਦੀਆਂ ‘ਚ ਰੋਸ ਸੀ। ਆਲ ਇੰਡੀਆ ਸਿੱਖ ਸਟੂਡੈਂਟ ਫੈਡਰੈਸ਼ਨ ਮਹਿਤਾ ਦੀ ਸ਼ਿਕਾਇਤ ‘ਤੇ ਪੁਲਿਸ ਨੇ ਕਾਰਵਾਈ ਕੀਤੀ ਹੈ।

Sikh Website Dedicated Website For Sikh In World