ਅੰਮ੍ਰਿਤਸਰ ਪੁਲਿਸ ਨੇ ਕੀਤਾ ਸ਼ਿਵ ਸੈਨਾ ਦਾ ਜ਼ਿਲ਼੍ਹਾ ਪ੍ਰਧਾਨ ਸੂਰੀ ਗ੍ਰਿਫਤਾਰ

ਅੰਮ੍ਰਿਤਸਰ ਪੁਲਿਸ ਵਲੋਂ ਸ਼ਿਵ ਸੈਨਾ ਦੇ ਜ਼ਿਲ਼੍ਹਾ ਪ੍ਰਧਾਨ ਸੂਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਭਰੋਸਾ ਦਵਾਇਆ ਹੈ ਕਿ ਉਸ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Amritsar police arrest shiv sena district president Sudhir suri ਸੁਧੀਰ ਸੂਰੀ ਸ਼ਿਵ ਸੈਨਾ ਦਾ ਜਿਲਾ ਪ੍ਰਧਾਨ ਹੈ। ਇਸ ‘ਤੇ ਸੋਸ਼ਲ ਮੀਡਿਆ ‘ਤੇ ਸਿੱਖਾਂ ਖਿਲਾਫ ਅਪਮਾਨਜਨਕ ਸ਼ਬਦਾਵਲੀ ਵਰਤਣ ਦਾ ਦੋਸ਼ ਹੈ।
Amritsar police arrest shiv sena district president Sudhir suri ਇਸ ਮਾਮਲੇ ‘ਚ ਸਿੱਖ ਜਥੇਬੰਦੀਆਂ ‘ਚ ਰੋਸ ਸੀ। ਆਲ ਇੰਡੀਆ ਸਿੱਖ ਸਟੂਡੈਂਟ ਫੈਡਰੈਸ਼ਨ ਮਹਿਤਾ ਦੀ ਸ਼ਿਕਾਇਤ ‘ਤੇ ਪੁਲਿਸ ਨੇ ਕਾਰਵਾਈ ਕੀਤੀ ਹੈ।

error: Content is protected !!