ਤਾਜਾ ਵੱਡੀ ਖਬਰ – ਸਕੂਲੀ ਬੱਚਿਆਂ ਨਾਲ ਭਰੀ ਬਸ ਦਾ ਹੋਇਆ ਭਿਆਨਕ ਐਕਸੀਡੈਂਟ ਅਤੇ ….

ਸੰਗਰੂਰ:ਧੁੰਦ ਨੇ ਆਪਣਾ ਕਹਿਰ ਵਰਸਾਉਣਾ ਸ਼ੁਰੂ ਕਰ ਦਿੱਤਾ ਹੈ।ਜਿਸਦਾ ਖਾਮਿਆਜ਼ਾ ਭੁਗਤਣਾ ਪੈ ਰਿਹਾ ਹੈ ਸੜਕੀ ਹਾਦਸਿਆਂ ਵਿੱਚ ਮਾਰੇ ਜਾਣ ਵਾਲੇ ਲੋਕਾਂ ਨੂੰ। ਅਜਿਹਾ ਹੀ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ ਸੰਗਰੂਰ ਦੇ ਚੰਨੋ ਵਿੱਚ।

Fog accident Sangrur

Fog accident Sangrur

ਜਿਥੇ ਸਟੀਲ ਮੈਨ ਪਬਲਿਕ ਸਕੂਲ ਦੀ ਬੱਸ ਦੀ ਟਰੱਕ ਨਾਲ ਟੱਕਟ ਹੋ ਗਈ।

 

ਜਾਣਕਾਰੀ ਮੁਤਾਬਿਕ 3 ਗੱਡੀਆਂ ਆਪਸ ਵਿੱਚ ਟਕਰਾਈਆਂ।ਜਿੰਨ੍ਹਾਂ ਵਿੱਚ ਇੱਕ ਗੱਡੀ ਸਕੂਲ ਦੇ ਬੱਚਿਆਂ ਦੀ ਹੈ।ਜਿਸ ਵਿੱਚ ਸਕੂਲ ਦੇ 5 ਬੱਚਿਆਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਲਿਆਇਆ ਗਿਆ ਜਿੱਥੇ ਦੋ ਦੀ ਹਾਲਤ ਗੰਭੀਰ ਹੋਣ ਦੇ ਚਲਦੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੇ ਬੱਚਿਆਂ ਨੂੰ ਨਿਜੀ ਹਸਪਤਾਲ ਵਿੱਚ ਭਰਤੀ ਕਰਵਾਇਆ।

Fog accident Sangrur five Children injured

Fog accident Sangrur

Fog accident Sangrur

ਹਾਦਸੇ ਦੀ ਚਪੇਟ ਵਿੱਚ ਆਉਣ ਵਾਲੇ ਬੱਚਿਆਂ ਦੀ ਉਮਰ 15 ਸਾਲ ਤੋਂ ਘੱਟ ਦੱਸੀ ਜਾ ਰਹੀ ਹੈ।

Fog accident Sangrur

error: Content is protected !!