ਸੁੱਚਾ ਸਿੰਘ ਲੰਗਾਹ ਨੇ ਕੀਤਾ ਆਤਮ ਸਮਰਪਣ , ਅਕਾਲੀ ਦਲ ਨੇ ਲਿਆ ਇਹ ਵੱਡਾ ਫੈਸਲਾ!!

Sucha singh langah akali dal rape case: ਪਿਛਲੇ ਕੁਝ ਦਿਨਾਂ ਤੋਂ ਅਕਾਲੀ ਦਲ ਵੱਲੋਂ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ‘ਤੇ ਲੱਗੇ ਬਲਾਤਕਾਰ ਦੇ ਇਲਜ਼ਾਮਾਂ ਨੇ ਰਾਜਨੀਤਕ ਗਲਿਆਰੇ ‘ਚ ਹਲਚਲ ਮਚਾ ਕੇ ਰੱਖੀ ਹੋਈ ਹੈ।
Sucha singh langah akali dal rape case: ਸੁੱਚਾ ਸਿੰਘ ਲੰਗਾਹ ਨੇ ਕੀਤਾ ਆਤਮ ਸਮਰਪਣਇੱਕ ਮਹਿਲਾ ਵੱਲੋਂ ਠੀਕ ਗੁਰਦਾਸਪੁਰ ਚੋਣਾਂ ਤੋਂ ਪਹਿਲਾਂ ਲੰਗਾਹ ‘ਤੇ ਜਬਰਦਸਤੀ ਕਰਨ ਦੇ ਦੋਸ਼ ਲਗਾਏ ਹਨ।

ਹਾਂਲਾਕਿ ਸੁੱਚਾ ਸਿੰਘ ਵੱਲੋਂ ਆਪਣੇ ਸਾਰਿਆਂ ਅਹੁਦਿਆਂ ਤੋਂ ਅਸਤੀਫੇ ਦੇ ਦਿੱਤੇ ਗਏ ਸਨ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਹਨਾਂ ਅਸਤੀਫਿਆਂ ਨੂੰ ਮਨਜੂਰ ਕਰ ਲਿਆ ਗਿਆ ਸੀ।
Sucha singh langah akali dal rape case: ਸੁੱਚਾ ਸਿੰਘ ਲੰਗਾਹ ਨੇ ਕੀਤਾ ਆਤਮ ਸਮਰਪਣ ਸੁੱਚਾ ਸਿੰਘ ਲੰਗਾਹ ਤੇ ਮਹਿਲਾ ਵੱਲੋਂ ਬਲਾਤਕਾਰ ਦੇ ਇਲਜ਼ਾਮ ਲਗਾਏ ਜਾਣ ਤੋਂ ਬਾਅਦ ਅੱਜ ਲੰਗਾਹ ਵੱਲੋਂ ਆਤਮ ਸਮਰਪਣ ਕਰ ਦਿੱਤਾ ਗਿਆ ਹੈ।
Sucha singh langah akali dal rape case: ਸੁੱਚਾ ਸਿੰਘ ਲੰਗਾਹ ਨੇ ਕੀਤਾ ਆਤਮ ਸਮਰਪਣ ਦੱਸਣਯੋਗ ਹੈ ਕਿ ਅਕਾਲੀ ਦਲ ਨੇ ਵੀ ਸੁੱਚਾ ਸਿੰਘ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਲੰਗਾਹ ਨੂੰ ਪਾਰਟੀ ਤੋਂ ਬਰਖਾਸਤ ਕਰਨ ਦਾ ਵੱਡਾ ਫੈਸਲਾ ਲਿਆ ਹੈ।
ਬਲਾਤਕਾਰ ਦੇ ਦੋਸ਼ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁੱਚਾ ਸਿੰਘ ਲੰਗਾਹ ਨੇ ਚੰਡੀਗੜ੍ਹ ਜਿਲ੍ਹਾ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ । ਸੁੱਚਾ ਸਿੰਘ ਲੰਗਾਹ ਨੂੇ ਚੰਡੀਗੜ੍ਹ ਸੈਕਟਰ 43 ਜਿਲ੍ਹਾ ਅਦਾਲਤ ਵਿੱਚ ਡਿਊਟੀ ਮਜਿਸਟਰੇਟ ਦੇ ਸਾਹਮਣੇ ਆਤਮ ਸਮਰਪਣ ਕੀਤਾ ਹੈ।

error: Content is protected !!