ਹੁਣੇ ਹੁਣੇ ਆਈ ਤਾਜਾ ਵੱਡੀ ਖਬਰ – ਪੰਜਾਬ ਚ ਵਾਪਰਿਆ ਕਹਿਰ ਸਾਰੇ ਇਲਾਕੇ ਚ ਛਾਇਆ ਖੌਫ
ਗੋਰਾਇਆ ਦੇ ਬੜਾ ਪਿੰਡ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ ਜਦੋਂ ਗੰਨੇ ਦੇ ਖੇਤਾਂ ‘ਚੋਂ 7 ਸਾਲਾ ਬੱਚੀ ਦੀ ਲਾਸ਼ ਬਰਾਮਦ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਕ ਐਤਵਾਰ ਨੂੰ ਲਕਸ਼ਮੀ ਕੁਮਾਰੀ ਸਵੇਰ ਤੋਂ ਲਾਪਤਾ ਸੀ, ਜਿਸ ਦੀ ਸ਼ਿਕਾਇਤ ਪੁਲਸ ਨੂੰ ਵੀ ਦਿੱਤੀ ਗਈ ਸੀ।

ਸੋਮਵਾਰ ਨੂੰ ਲਕੜੀ ਦੀ ਲਾਸ਼ ਬੜਾ ਪਿੰਡ ਦੇ ਗੰਨੇ ਦੇ ਖੇਤਾਂ ‘ਚੋਂ ਬਰਾਮਦ ਕੀਤੀ ਗਈ। ਲਾਸ਼ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਲੜਕੀ ਨਾਲ ਪਹਿਲਾਂ ਬਲਾਤਕਾਰ ਕੀਤਾ ਗਿਆ ਹੈ ਅਤੇ ਉਸ ਤੋਂ ਬਾਅਦ ਹੱਤਿਆ ਕਰਕੇ ਉਸ ਦੀ ਲਾਸ਼ ਨੂੰ ਖੇਤਾਂ ‘ਚ ਸੁੱਟ ਦਿੱਤਾ ਗਿਆ।

ਮੌਕੇ ‘ਤੇ ਭਾਰੀ ਪੁਲਸ ਫੋਰਸ ਅਤੇ ਪਿੰਡ ਵਾਸੀ ਪਹੁੰਚ ਚੁੱਕੇ ਹਨ। ਐੱਸ. ਐੱਸ. ਪੀ. ਬਲਕਾਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Sikh Website Dedicated Website For Sikh In World
