ਹੁਣੇ ਹੁਣੇ ਆਈ ਤਾਜਾ ਵੱਡੀ ਦੁਖਦਾਈ ਖਬਰ – ਪੰਜਾਬ ਚ ਵਾਪਰਿਆ ਕਹਿਰ ਭਿਆਨਕ ਹਾਦਸੇ ਚ ਹੋਈਆਂ ਮੌਤਾਂ
ਹੁਣੇ ਹੁਣੇ ਆਈ ਤਾਜਾ ਵੱਡੀ ਦੁਖਦਾਈ ਖਬਰ – ਪੰਜਾਬ ਚ ਵਾਪਰਿਆ ਕਹਿਰ ਭਿਆਨਕ ਹਾਦਸੇ ਚ ਹੋਈਆਂ ਮੌਤਾਂ

ਫਗਵਾੜਾ ਦੇ ਪਿੰਡ ਚੱਕ ਹਕੀਮ ਦੇ ਨੇੜੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ।

ਹਾਦਸਾ ਟਰੱਕ ਅਤੇ ਮੋਟਰਸਾਈਕਲ ਵਿਚਕਾਰ ਵਾਪਰਿਆ ਦੱਸਿਆ ਜਾ ਰਿਹਾ ਹੈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਰਾਜ ਕੁਮਾਰ ਅਤੇ ਮੁਕੇਸ਼ ਵਾਸੀ ਚੱਕ ਹਕੀਮ ਤਹਿਸੀਲ ਫਗਵਾੜਾ ਵਜੋਂ ਹੋਈ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਲਾਸ਼ਾਂ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤੀਆਂ ਹਨ।
Sikh Website Dedicated Website For Sikh In World
