ਹੁਣੇ ਹੁਣੇ ਕੁਝ ਮਿੰਟ ਪਹਿਲਾਂ ਆਈ ਅੱਜ ਦੀ ਸਭ ਤੋਂ ਵੱਡੀ ਖਬਰ ……

ਹੁਣੇ ਹੁਣੇ ਕੁਝ ਮਿੰਟ ਪਹਿਲਾਂ ਆਈ ਅੱਜ ਦੀ ਸਭ ਤੋਂ ਵੱਡੀ ਖਬਰ ……

ਹੁਣੇ ਹੁਣੇ ਕੁਝ ਮਿੰਟ ਪਹਿਲਾਂ ਆਈ ਅੱਜ ਦੀ ਸਭ ਤੋਂ ਵੱਡੀ ਖਬਰ ……

SC/ST Act: SC dismisses plea filed by Centre on SC/ST Act: ਐਸ.ਸੀ/ਐਸ.ਟੀ ਮਾਮਲਾ : ਸੁਪਰੀਮ ਕੋਰਟ ਨੇ ਮੁੜ ਵਿਚਾਰ ਲਈ ਪਟੀਸ਼ਨ ਅਰਜ਼ੀ ਕੀਤੀ ਰੱਦ

ਐਸ.ਸੀ/ਐਸ.ਟੀ ਮਾਮਲੇ ‘ਤੇ ਸੁਪਰੀਮ ਕੋਰਟ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ ਮੁੜ ਵਿਚਾਰ ਲਈ ਦਾਇਰ ਕੀਤੀ ਗਈ ਪਟੀਸ਼ਨ ਅਰਜ਼ੀ ਕੀਤੀ ਰੱਦ ਕਰ ਦਿੱਤੀ ਹੈ। ਦੱਸ ਦੇਈਏ ਕਿ ਇਹ ਅਰਜ਼ੀ ਕੇਂਦਰ ਵੱਲੋਂ ਸੁਪਰੀਮ ਕੋਰਟ ‘ਚ ਦਾਇਰ ਕੀਤੀ ਗਈ ਸੀ।

ਜ਼ਿਕਰਯੋਗ ਹੈ ਕਿ ਸਰਵ ਉਚ ਅਦਾਲਤ ਵੱਲੋਂ ਐਸ.ਸੀ./ਐਸ.ਟੀ. ਐਕਟ ਦੀ ਦੁਰਵਰਤੋਂ ਨੂੰ ਰੋਕਣ ਤਹਿਤ ਨਿਰਧਾਰਤ ਸ਼ਰਤਾਂ ਨੂੰ ਨਰਮ ਕਰਨ ਦਾ ਫੈਸਲਾ ਕੀਤਾ ਗਿਆ ਸੀ, ਜਿਸ ਵਿਰੁੱਧ ਅਨੁਸੂਚਿਤ ਜਾਤੀਆਂ ਦੇ ਭਾਈਚਾਰੇ ਨੇ ਅੱਜ ੨ ਅਪਰੈਲ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ।

error: Content is protected !!