ਹੁਣੇ ਹੁਣੇ ਪੰਜਾਬ ਚ ਵਾਪਰਿਆ ਭਿਆਨਕ ਦਿਲ ਕੰਬਾਊ ਹਾਦਸਾ ……

ਹੁਣੇ ਹੁਣੇ ਪੰਜਾਬ ਚ ਵਾਪਰਿਆ ਭਿਆਨਕ ਦਿਲ ਕੰਬਾਊ ਹਾਦਸਾ। ……

 

 

ਲੁਧਿਆਣਾ ‘ਚ ਕਾਰ ਤੇ ਮੋਟਰਸਾਈਕਲ ਦੀ ਟੱਕਰ ਕਾਰਨ ਦੋਹਾਂ ਵਾਹਨਾਂ ਨੂੰ ਲੱਗੀ ਭਿਆਨਕ ਅੱਗ,ਇੱਕ ਦੀ ਮੌਤ:ਲੁਧਿਆਣਾ-ਦਿੱਲੀ ਨੈਸ਼ਨਲ ਹਾਈਵੇਅ ‘ਤੇ ਅੱਜ ਸਵੇਰੇ ਦੇ ਕਰੀਬ 10 ਵਜੇ ਇਕ ਕਾਰ ਅਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਹੋ ਗਈ।ਲੁਧਿਆਣਾ 'ਚ ਕਾਰ ਤੇ ਮੋਟਰਸਾਈਕਲ ਦੀ ਟੱਕਰ ਕਾਰਨ ਦੋਹਾਂ ਵਾਹਨਾਂ ਨੂੰ ਲੱਗੀ ਭਿਆਨਕ ਅੱਗ,ਇੱਕ ਦੀ ਮੌਤ

ਜਾਣਕਾਰੀ ਮੁਤਾਬਕ ਇਸ ਟੱਕਰ ਤੋਂ ਬਾਅਦ ਕਾਰ ਅਤੇ ਮੋਟਰਸਾਈਕਲ ਦੋਵੇਂ ਹੀ ਨਾਲ ਲੱਗੇ ਇਕ ਬਿਜਲੀ ਦੇ ਖੰਭੇ ਨਾਲ ਟਕਰਾ ਗਏ।ਇਹ ਟੱਕਰ ਇੰਨੀ ਭਿਆਨਕ ਸੀ ਕਿ ਦੋਹਾਂ ਵਾਹਨਾਂ ਨੂੰ ਅੱਗ ਲੱਗ ਗਈ।ਲੁਧਿਆਣਾ 'ਚ ਕਾਰ ਤੇ ਮੋਟਰਸਾਈਕਲ ਦੀ ਟੱਕਰ ਕਾਰਨ ਦੋਹਾਂ ਵਾਹਨਾਂ ਨੂੰ ਲੱਗੀ ਭਿਆਨਕ ਅੱਗ,ਇੱਕ ਦੀ ਮੌਤਫਿਲਹਾਲ ਇਸ ਹਾਦਸੇ ਦੌਰਾਨ ਜ਼ਖਮੀ ਲੋਕਾਂ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਵੱਡੀ ਗਿਣਤੀ ਵਿੱਚ ਲੋਕ ਜ਼ਖਮੀ ਹੋ ਗਏ ਹਨ।

error: Content is protected !!