ਗੁਰਦਾਸਪੁਰ (ਦੀਪਕ, ਵਿਨੋਦ) : ਅਕਾਲੀ ਦਲ ਦੇ ਸਾਬਕਾ ਮੰਤਰੀ ਅਤੇ ਜ਼ਿਲਾ ਗੁਰਦਸਾਪੁਰ ਤੋਂ ਅਕਾਲੀ ਦਲ ਦੇ ਪ੍ਰਧਾਨ ਸੁੱਚਾ ਸਿੰਘ ਲੰਗਾਹ ਵਿਰੁੱਧ ਬਲਾਤਕਾਰ ਦੇ ਕੇਸ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਮਾਮਲਾ ਵਿਜੀਲੈਂਸ ਵਿਭਾਗ ਪਠਾਨਕੋਟ ‘ਚ ਤਾਇਨਾਤ ਮਹਿਲਾ ਕਰਮਚਾਰੀ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।
ਉਕਤ ਮਹਿਲਾ ਮੁਲਾਜ਼ਮ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਉਕਤ ਨਾਲ ਬਲਾਤਕਾਰ ਕੀਤਾ ਜਿਸ ਤੋਂ ਬਾਅਦ ਸੁੱਚਾ ਸਿੰਘ ਲੰਗਾਹ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
i full hope you no like this video clip. if you like this video clip kindly shear this video clip with your own friends i hope your all friends like this video clip. Thanks for watching this video clip .
Term of Service – We do not own copyright of this Content on this website. The copyright belongs to the respective owners of the videos uploaded to Youtube . If you find any Content infringe your copyright or trademark, and want it to be removed from this website, or replaced by your original content, please contact us .