ਐਸਕੋਬਾਰ ਬਾਰੇ ਜਾਣਕਿ ਉੱਡ ਜਾਣਗੇ ਤੁਹਾਡੇ ਹੋਸ਼, ਅੰਮ੍ਰਿਤ ਮਾਨ ਨੇ ਗੀਤ ਵਿੱਚ ਕੀਤਾ ਸੀ ਜ਼ਿਕਰ ! ਦੇਖੋ ਵੀਡੀਓ

ਪੇਜ ਦੇ ਥੋੜਾ ਨੀਚੇ ਜਾ ਕੇ Video ਦੇਖੋ

ਅਸੀਂ ਤੁਹਾਡਾ ਸਾਡੇ ਇਸ ਪੇਜ ਤੇ ਆਉਣ ਤੇ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਹਰ ਤਰਾਂ ਦੀਆਂ ਨਵੀਆਂ ਜਾਣਕਾਰੀਆਂ ਤੇ ਗੱਲਾਂ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚਾਉਣ ਦਾ ਯਤਨ ਕਰਦੇ ਆ ਜੇਕਰ ਤੁਹਾਨੂੰ ਸਾਡੇ ਪੇਜ ਦੀ ਕੋਈ ਚੀਜ ਪਸੰਦ ਨਹੀਂ ਆਉਂਦੀ ਤਾਂ ਤੁਸੀਂ ਅਣਜਾਣ ਸਮਝ ਕੇ ਸਾਨੂੰ ਮਾਫ ਕਰ ਦੇਣਾ ਕਿਉਂਕਿ ਅਸੀਂ ਕਿਸੇ ਦਾ ਵੀ ਦਿਲ ਨਹੀਂ ਦੁਖਾਉਣਾ ਚਾਹੁੰਦੇ

ਅੰਮ੍ਰਿਤ ਮਾਨ ਦੇ ਗਾਣੇ GORILLA WAR ਵਿੱਚ ਤੁਸੀਂ ਇਕ ਸ਼ਬਦ ਐਸਕੋਬਾਰ ਜ਼ਰੂਰ ਸੁਣਿਆ ਹੋਵੇਗਾ !! ਐਸਕੋਬਾਰ ਇਕ ਵਿਅਕਤੀ ਸੀ ਜੋ ਕੋਲੰਬੀਆ ਦਾ ਵਸਨੀਕ ਸੀ !!

ਉਹ ਇਕ ਬਹੁਤ ਵੱਡਾ ਡਰੱਗ ਸਮਗਲਰ ਸੀ !! ਉਸ ਕੋਲ ਏਨਾ ਜ਼ਿਆਦਾ ਪੈਸਾ ਸੀ ਕਿ ਉਸ ਨੇ ਆਪਣੀ ਧੀ ਨੂੰ ਠੰਡ ਤੋਂ ਬਚਾਉਣ ਲਈ 2 ਮਿਲੀਅਨ ਡਾਲਰ ਨੂੰ ਅੱਗ ਲੈ ਦਿੱਤੀ ਸੀ !!

ਉਸ ਦੇ ਪੈਸੇ ਨੂੰ ਇੱਕ ਥਾਂ ਤੋਂ ਦੂਜੀ ਥਾਂ ਲਿਜਾਣ ਲਈ private ਜੈਟ ਦਾ ਇਸਤੇਮਾਲ ਕੀਤਾ ਜਾਂਦਾ ਸੀ !!
ਬਾਕੀ ਜਾਣਕਾਰੀ ਲਈ ਦੇਖੋ ਵੀਡੀਓ !!

ਇੱਥੇ ਵੀਡੀਓ ਦੇਖੋ
ਇਸ ਵੀਡੀਓ ਵਿੱਚ ਤੁਸੀਂ ਇੱਕ ਬਹੁਤ ਹੀ ਚੰਗੀ ਵੀਡੀਓ ਦੇਖੋਗੇ ਸੋ ਵੀਡੀਓ ਦੇਖੋ ਤੇ ਆਪਣੇ ਵਿਚਾਰ ਸਾਨੂੰ ਦਿਓ ਅਸੀਂ ਤੁਹਾਡਾ ਇਹ ਵੀਡੀਓ ਦੇਖਣ ਲਈ ਧੰਨਵਾਦ ਕਰਦੇ ਹਾਂ
ਜੇ ਤੁਹਾਨੂੰ ਇਹ ਵੀਡੀਓ ਚੰਗੀ ਲੱਗੀ ਤਾਂ ਕਿਰਪਾ ਕਰਕੇ ਇਸਨੂੰ ਆਪਣੇ ਦੋਸਤਾਂ ਨਾਲ ਸ਼ੇਅਰ ਕਰੋ ਤਾਂ ਕਿ ਉਹ ਵੀ ਇਸ ਵੀਡੀਓ ਨੂੰ ਦੇਖ ਸਕਣ ਅਸੀਂ ਆਸ ਕਰਦੇ ਹਾਂ ਕਿ ਉਹਨਾਂ ਨੂੰ ਵੀ ਇਹ ਵੀਡੀਓ ਪਸੰਦ ਆਵੇਗੀ

Term of Service – We do not own copyright of this Content on this website. The copyright belongs to the respective owners of the videos uploaded to Youtube . If you find any Content infringe your copyright or trademark, and want it to be removed from this website, or replaced by your original content, please contact us

error: Content is protected !!