ਪੰਜਾਬ ਦੇ ਕਿਸਾਨਾਂ ਨੂੰ ਮੌਸਮ ਵਿਭਾਗ ਨੇ ਜਾਰੀ ਕੀਤੀ ਇਹ ਚੇਤਾਵਨੀ

ਪੰਜਾਬ ਦੇ ਕਿਸਾਨਾਂ ਨੂੰ ਮੌਸਮ ਵਿਭਾਗ ਨੇ ਜਾਰੀ ਕੀਤੀ ਇਹ ਚੇਤਾਵਨੀ

ਪੰਜਾਬ ਵਿੱਚ 21-22 ਤਾਰੀਖ ਨੂੰ ਟੁੱਟਵੀਂ ਬੱਦਲਵਾਈ ਬਣੇ ਰਹਿਣ ਨਾਲ ਕਈ ਥਾਂਈ ਹਲਕੀ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਇਸੇ ਦਿਨ ਕਿਤੇ-ਕਿਤੇ ਹਨ੍ਹੇਰੀ ਚੱਲਣ ਦੀ ਵੀ ਸੰਭਾਵਨਾ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਸਲਾਹ ‘ਚ ਕਿਸਾਨਾਂ ਨੂੰ ਇਨ੍ਹਾਂ ਦਿਨ੍ਹਾਂ ਵਿੱਚ ਖੇਤਾਂ ਨੂੰ ਪਾਣੀ / ਸਪ੍ਰੇਅ ਅਦਿ ਨਾ ਕਰਨ ਲਈ ਕਿਹਾ ਗਿਆ ਹੈ।

error: Content is protected !!