ਜੇਲ੍ਹ ‘ਚ ਬੰਦ ਸਿੱਖਾਂ ਦੀ ਰਿਹਾਈ ਲਈ ਪਾਣੀ ਦੀ ਟੈਂਕੀ ‘ਤੇ ਚੜ੍ਹੇ ਭਾਈ ਗੁਰਬਖਸ਼ ਸਿੰਘ ਖਾਲਸਾ, ਲਗਾਈ ਛਲਾਂਗ ਹੋਈ ਹਾਲਤ ਖਰਾਬ
ਜੇਲ੍ਹ ‘ਚ ਬੰਦ ਸਿੱਖਾਂ ਦੀ ਰਿਹਾਈ ਲਈ ਪਾਣੀ ਦੀ ਟੈਂਕੀ ‘ਤੇ ਚੜ੍ਹੇ ਭਾਈ ਗੁਰਬਖਸ਼ ਸਿੰਘ ਖਾਲਸਾ, ਲਗਾਈ ਛਲਾਂਗ, ਹਾਲਤ ਗੰਭੀਰ: ਧਰਮਨਗਰੀ ‘ਚ ਜੇਲ੍ਹ ‘ਚ ਬੰਦ ਸਿੱਖਾਂ ਦੀ ਰਿਹਾਈ ਲਈ ਪਾਣੀ ਦੀ ਟੈਂਕੀ ‘ਤੇ ਚੜ੍ਹੇ ਭਾਈ ਗੁਰਬਖਸ਼ ਸਿੰਘ ਖਾਲਸਾ ਵੱਲੋਂ ਟੈਂਕੀ ਤੋਂ ਛਲਾਂਗ ਲਗਾਏ ਜਾਣ ਦੀ ਖਬਰ ਹੈ। ਉਹਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ, ਉਹਨਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਇਸ ਘਟਨਾ ਤੋਂ ਬਾਅਦ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ ਅਤੇ ਭਾਈ ਖਾਲਸਾ ਦੇ ਇਲਾਜ ਲਈ ਉਹਨਾਂ ਨੂੰ ਤੁਰੰਤ ਮੈਡੀਕਲ ਸਹਾਇਤਾ ਦਿੱਤੀ ਜਾ ਰਹੀ ਹੈ।
Sikh Website Dedicated Website For Sikh In World
				

