ਤਾਜਾ ਵੱਡੀ ਖਬਰ ਪੰਜਾਬ ਤੋਂ – ਕਲਜੁਗੀ ਭੈਣ ਨੇ ਕੀਤੀ ਕਰਤੂਤ ਭਰਾ ਨੇ ਵੀਡੀਓ ਬਣਾ ਕੇ ਕੀਤੀ ਆਤਮਹੱਤਿਆ
ਬਠਿੰਡਾ: ਸ਼ਹਿਰ ਦੇ ਅਮਰਪੁਰਾ ਬਸਤੀ ਦੀ ਵਿੱਚ ਰਹਿਣ ਵਾਲੇ 23 ਸਾਲਾ ਨੌਜਵਾਨ ਸਵਰਨਜੀਤ ਸਿੰਘ ਨੇ ਖ਼ੁਦਕੁਸ਼ੀ ਕਰ ਲਈ ਹੈ। ਇੰਨਾ ਹੀ ਨਹੀਂ ਉਸ ਨੇ ਆਪਣੇ ਇਸ ਕਦਮ ਨੂੰ ਮੋਬਾਈਲ ਰਾਹੀਂ ਵੀਡੀਓ ਵਿੱਚ ਰਿਕਾਰਡ ਵੀ ਕੀਤਾ।

ਮ੍ਰਿਤਕ ਨੌਜਵਾਨ ਦੇ ਪਰਿਵਾਰ ਮੁਤਾਬਕ ਸਵਰਨ ਦੀ ਭੈਣ ਨੇ ਆਪਣੀ ਮਰਜ਼ੀ ਨਾਲ ਵਿਆਹ ਕਰਵਾ ਲਿਆ ਸੀ ਤੇ ਉਹ ਇਸ ਗੱਲ ਤੋਂ ਬਹੁਤ ਦੁਖੀ ਸੀ।

ਉਨ੍ਹਾਂ ਦੱਸਿਆ ਕਿ ਬੀਤੀ ਦੇਰ ਰਾਤ ਸਵਰਨ ਨੇ ਆਪਣੇ ਕਮਰੇ ਵਿੱਚ ਮੋਬਾਈਲ ‘ਤੇ ਵੀਡੀਓ ਰਿਕਾਰਡਿੰਗ ਸ਼ੁਰੂ ਕਰ ਕੇ ਛੱਤ ਵਾਲੇ ਖ਼ੁਦ ਨੂੰ ਫਾਹਾ ਲਾ ਲਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Sikh Website Dedicated Website For Sikh In World
				