ਪੰਜਾਬ ਚ ਵਾਪਰਿਆ ਭਿਆਨਕ ਸੜਕ ਹਾਦਸਾ ਮਰਨ ਵਾਲਿਆਂ ਚ ……

ਕੋਟਕਪੂਰਾ ਬਠਿੰਡਾ ਨੈਸ਼ਨਲ ਹਾਈਵੇ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ,2 ਦੀ ਮੌਤ:ਅੱਜ ਕੋਟਕਪੂਰਾ ਬਠਿੰਡਾ ਨੈਸ਼ਨਲ ਹਾਈਵੇ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ।ਕੋਟਕਪੂਰਾ ਬਠਿੰਡਾ ਨੈਸ਼ਨਲ ਹਾਈਵੇ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ,2 ਦੀ ਮੌਤਜਿਸ ਦੌਰਾਨ ਲੱਕੜ ਨਾਲ ਭਰੀ ਟਰੈਕਟਰ -ਟਰਾਲੀ ਅਤੇ ਵੇਗਨਰ ਕਾਰ ਵਿਚ ਜਬਰਦਸਤ ਟੱਕਰ ਹੋ ਗਈ ਹੈ।ਜਿਸ ਵਿੱਚ ਦਿਉਰ ਭਰਜਾਈ ਦੀ ਮੌਕੇ ‘ਤੇ ਮੌਤ ਹੋਣ ਦੀ ਖ਼ਬਰ ਆ ਰਹੀ ਹੈ ਅਤੇ 1 ਬੱਚੇ ਸਮੇਤ 3 ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ।ਕੋਟਕਪੂਰਾ ਬਠਿੰਡਾ ਨੈਸ਼ਨਲ ਹਾਈਵੇ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ,2 ਦੀ ਮੌਤਜਿੰਨ੍ਹਾਂ ਨੂੰ ਫਰੀਦਕੋਟ ਦੇ ਜੀਜੀਐੱਸ ਮੈਡੀਕਲ ਹਸਪਤਾਲ਼ ਵਿਚ ਭਾਰਤੀ ਕਰਵਾਇਆ ਗਿਆ ਹੈ।ਕੋਟਕਪੂਰਾ ਬਠਿੰਡਾ ਨੈਸ਼ਨਲ ਹਾਈਵੇ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ,2 ਦੀ ਮੌਤਦੱਸਿਆ ਜਾ ਰਿਹਾ ਹੈ ਕਿ ਇਹ ਪਰਿਵਾਰ ਬਰਨਾਲਾ ਤੋਂ ਮੁਕਤਸਰ ਜਾ ਰਿਹਾ ਸੀ।
-PTCNews

error: Content is protected !!