Breaking : Road Accident happened in Faridkot Amritsar National Highway

ਫਰੀਦਕੋਟ ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਦੋ ਕਾਰਾਂ ਦੀ ਆਹਮੋ ਸਾਹਮਣੀ ਟੱਕਰ 1 ਬੱਚੇ ਸਮੇਤ 5 ਲੋਕਾਂ ਦੀ ਮੌਤ

ਤਲਵੰਡੀ ਭਾਈ (ਗੁਲਾਟੀ) : ਸ਼ਨੀਵਾਰ ਸਵੇਰੇ ਕੌਮੀਸ਼ਾਹ ਮਾਰਗ ‘ਤੇ ਪਿੰਡ ਕੋਟ ਕਰੋੜ ਕਲਾਂ ਨੇੜੇ ਮਾਰੂਤੀ ਵੈਨ ਅਤੇ ਸਵਿੱਫਟ ਕਾਰ ਵਿਚਾਲੇ ਜ਼ਬਰਦਸ਼ਤ ਟੱਕਰ ਹੋ ਗਈ। ਫਰੀਦਕੋਟ ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਦੋ ਕਾਰਾਂ ਦੀ ਆਹਮੋ ਸਾਹਮਣੀ ਹੋਈ ਟੱਕਰ ਵਿਚ 1 ਬੱਚੇ ਸਮੇਤ 5 ਲੋਕਾਂ ਦੀ ਮੌਤ, ਚਾਰ ਲੋਕ ਗੰਭੀਰ ਜ਼ਖਮੀ ,
ਹਾਦਸੇ ਵਿਚ ਜ਼ਖਮੀ ਹੋਏ ਵਿਅਕਤੀਆਂ ਨੂੰ ਇਲਾਜ ਲਈ ਫਰੀਦਕੋਟ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਦਾਖਲ ਕਰਵਾਇਆ ਗਿਆ ਹੈ। ਜਸਵਿਫਟ ਕਾਰ ਅਤੇ ਮਰੂਤੀ ਵੈਨ ਵਿਚਕਾਰ ਹੋਈ ਟੱਕਰ , ਸਵਿਫਟ ਕਾਰ ਸਵਾਰ ਮੁੰਬਈ ਦਾ ਇਕ ਪਰਿਵਾਰ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਮੱਥਾ ਟੇਕ ਕੇ ਆ ਰਹੇ ਸੀ ਵਾਪਸ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Sikh Website Dedicated Website For Sikh In World
				