ਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ – ਸਵਾਰੀਆਂ ਨਾਲ ਭਰੀ ਬਸ ਦੀ ਹੋਈ ਖੂਨੀ ਟੱਕਰ
ਹੁਸ਼ਿਆਰਪੁਰ – ਹੁਸ਼ਿਆਰਪੁਰ ਦੇ ਤਲਵਾੜਾ ‘ਚ ਇਕ ਨਿੱਜੀ ਕੰਪਨੀ ਦੀ ਬੱਸ ਪਲਟਨ ਕਾਰਨ
20 ਦੇ ਕਰੀਬ ਲੋਕਾਂ ਦੇ ਜ਼ਖਮੀ ਹੋਣ ਤੇ ਦੋ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਦੱਸਿਆ ਜਾ ਰਿਹਾ ਹੈ ਬੱਸ ‘ਚ ਜ਼ਿਆਦਾਤਰ ਸਕੂਲ ਦੇ ਵਿਦਿਆਰਥੀ ਮੌਜੂਦ ਸਨ।
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਥਾਨਕ ਪੁਲਸ ਮੌਕੇ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।
Sikh Website Dedicated Website For Sikh In World
