Punjab School Education Board New Decision: ਪੰਜਾਬ ਬੋਰਡ ਨੇ ਦਿੱਤੀ ਵਿਦਿਆਰਥੀਆਂ ਨੂੰ ਵੱਡੀ ਖੁਸ਼ਖਬਰੀ
Punjab School Education Board New Decision: ਪੰਜਾਬ ਬੋਰਡ ਨੇ ਦਿੱਤੀ ਵਿਦਿਆਰਥੀਆਂ ਨੂੰ ਵੱਡੀ ਖੁਸ਼ਖਬਰੀ
Punjab School Education Board New Decision: ਪੰਜਾਬ ਬੋਰਡ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਇੱਕ ਵੱਡੀ ਖੁਸ਼ਖਬਰੀ ਦਿੰਦਿਆਂ ਇੱਕ ਵੱਡਾ ਐਲਾਨ ਕੀਤਾ ਹੈ।
ਬੋਰਡ ਨੇ ਐਲਾਨ ਕਰਦਿਆਂ ਕਿਹਾ ਹੈ ਹੈ ਕਿ 10ਵੀ ਅਤੇ 12ਵੀ ਕਲਾਸ ਦੀਆਂ ਪ੍ਰੀਖਿਆਵਾਂ ਖਤਮ ਹੋਣ ਤੋਂ ਬਾਅਦ ੧੫ ਦਿਨ ਵਿੱਚ ਹੀ ਉਹਨਾਂ ਦਾ ਨਤੀਜਾ ਐਲਾਨ ਦਿੱਤਾ ਜਾਇਆ ਕਰੇਗਾ।
Punjab School Education Board New Decision: ਪੰਜਾਬ ਬੋਰਡ ਨੇ ਦਿੱਤੀ ਵਿਦਿਆਰਥੀਆਂ ਨੂੰ ਵੱਡੀ ਖੁਸ਼ਖਬਰੀ
ਦੱਸਣਯੋਗ ਹੈ ਕਿ ਵਿਦਿਆਰਥੀਆਂ ਨੂੰ ਪਹਿਲਾਂ ਬਹੁਤ ਦੇਰ ਰਿਜ਼ਲਟ ਦੀ ਉਡੀਕ ਕਰਨੀ ਪੈਂਦੀ ਸੀ, ਜੋ ਹੁਣ ਨਹੀਂ ਕਰਨੀ ਪਵੇਗੀ।
Punjab School Education Board New Decision: ਮੰਗਲਵਾਰ ਦੇ ਦਿਨ ਸਿੱਖਿਆ ਮੰਤਰੀ ਨੇ ਅਰੁਣਾ ਚੌਧਰੀ ਨੇ ਰਾਜ ਭਵਨ ਵਿੱਚ ਹੋਈ ਇੱਕ ਪ੍ਰੈੱਸ ਕਾਨਫਰੰਸ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀਆਂ ਨੂੰ ਹੁਣ ਅਗਲੀ ਕਲਾਸ ਵਿੱਚ ਦਾਖਲਾ ਲੈਣ ਲਈ ਅਵੇਟਿਡ ਨਹੀਂ ਲਿਖਣਾ ਪਵੇਗਾ।
Punjab School Education Board New Decision: ਪੰਜਾਬ ਬੋਰਡ ਨੇ ਦਿੱਤੀ ਵਿਦਿਆਰਥੀਆਂ ਨੂੰ ਵੱਡੀ ਖੁਸ਼ਖਬਰੀ ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਸਕੂਲਾਂ ਵਿੱਚ ਸਟਾਫ਼ ਵਧਾਉਣ ਨੂੰ ਲੈ ਕੇ ਵੀ ਵਿਚਾਰ ਚੱਲ ਰਹੀ ਹੈ ਅਤੇ ਜਿਨ੍ਹਾਂ ਸਕੂਲਾਂ ਵਿੱਚ ਪ੍ਰੀਖਿਆ ਕੇਂਦਰ ਬਣਾਏ ਜਾਣਗੇ ਉਹਨਾਂ ਪ੍ਰੀਖਿਆ ਕੇਂਦਰਾਂ ਵਿੱਚ ਸੀ.ਸੀ.ਟੀਵੀ ਕੈਮਰਿਆ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ।